View Details << Back

ਨਵਜੋਤ ਸਿੱਧੂ ਨੇ ਜੇਲ੍ਹ 'ਚ ਧਾਰਿਆ ਮੌਨ, ਮਿਲਣ ਤੋਂ ਵੀ ਕੀਤੀ ਨਾ, ਪਤਨੀ ਨਵਜੋਤ ਕੌਰ ਨੇ ਦੱਸੀ ਵਜ੍ਹਾ

  ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਜੇਲ੍ਹ 'ਚ ਮੌਨ ਧਾਰਨ ਕਰ ਲਿਆ ਹੈ ਅਤੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇੰਟਰਨੈੱਟ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਨਵਜੋਤ ਕੌਰ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੱਧੂ ਨਰਾਤਿਆਂ ਦੌਰਾਨ ਮੌਨ 'ਤੇ ਰਹਿਣਗੇ ਅਤੇ 5 ਅਕਤੂਬਰ ਤਕ ਕਿਸੇ ਨਾਲ ਵੀ ਮੁਲਾਕਾਤ ਨਹੀਂ ਕਰਨਗੇ।
  ਖਾਸ ਖਬਰਾਂ