View Details << Back    

'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਫੋਰਟਿਸ ਹਸਪਤਾਲ 'ਚ ਦਾਖ਼ਲ

  
  
Share
  ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ। ਇਸ ਲਈ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ 'ਚ ਡਾਕਟਰ ਅੰਮ੍ਰਿਤਪਾਲ ਸਿੰਘ ਦੀ ਮੈਡੀਕਲ ਜਾਂਚ ਕਰ ਰਹੇ ਹਨ।
  LATEST UPDATES