View Details << Back    

ਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ਬਣੀ 'ਨੂਰ ਹੁਸੈਨ'

  
  
Share
  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਹਿੱਸੇ ਵਜੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ ਦੇ ਦੌਰੇ ਦੌਰਾਨ ਲਾਪਤਾ ਹੋਣ ਹੋ ਗਈ ਹੈ। ਪਰ ਪਾਕਿਸਤਾਨ ਤੋਂ ਤਾਜ਼ਾ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੇ ਇਸਲਾਮ ਕਬੂਲ ਕਰਦਿਆਂ ਆਪਣਾ ਨਾਮ ਨੂਰ ਹੁਸੈਨ ਕਰ ਲਿਆ ਹੈ ਅਤੇ ਉਸ ਦਾ ਨਿਕਾਹ ਹੋ ਗਿਆ ਹੈ। ਸ਼ੇਖੂਪੁਰਾ ਦੀ ਇੱਕ ਮਸਜਿਦ ਨੇ ਕਥਿਤ ਤੌਰ ’ਤੇ ਉਸ ਦੀ ਸਹਿਮਤੀ ਦਾ ਹਵਾਲਾ ਦਿੰਦੇ ਹੋਏ ਨਿਕਾਹ ਸਰਟੀਫਿਕੇਟ ਜਾਰੀ ਕੀਤਾ ਹੈ। ਹਾਲਾਂਕਿ ਮੁੱਢਲੀ ਰਿਪੋਰਟਾਂ ਦੌਰਾਨ ‘ਟ੍ਰਿਬਿਊਨ ਸਮੂਹ’ ਅਜੇ ਦਸਤਾਵੇਜ਼ ਦੀ ਪ੍ਰਮਾਣਿਕਤਾ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਕਰਦਾ ਹੈ।
  LATEST UPDATES