View Details << Back    

ਰੂਸ -ਯੁੂਕਰੇਨ ਜੰਗ: ਸ਼ਾਂਤੀ ਸਮਝੋਤੇ ਨੂੰ ਕੁਝ ਦਿਨਾਂ ’ਚ ਦਿੱਤਾ ਜਾਵੇਗਾ ਅੰਤਿਮ ਰੂਪ: ਜ਼ੇਲੈਂਸਕੀ

  
  
Share
  ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ ਨਾਲ ਪਿਛਲੇ ਚਾਰ ਸਾਲਾਂ ਤੋਂ ਜਾਰੀ ਜੰਗ ਨੂੰ ਖ਼ਤਮ ਕਰਨ ਲਈ ਅਗਲੇ ਕੁਝ ਦਿਨਾਂ ਵਿੱਚ ਅਮਰੀਕੀ ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਸ਼ਾਂਤੀ ਸਮਝੌਤੇ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਜ਼ੇਲੈਂਸਕੀ ਅਨੁਸਾਰ, ਅਮਰੀਕੀ ਦੂਤ ਅਗਲੇ ਹਫ਼ਤੇ ਅਮਰੀਕਾ ਵਿੱਚ ਹੋਣ ਵਾਲੀਆਂ ਸੰਭਾਵਿਤ ਬੈਠਕਾਂ ਤੋਂ ਪਹਿਲਾਂ ਇਸ ਸਮਝੌਤੇ ਦਾ ਖਰੜਾ (ਡਰਾਫਟ) ਰੂਸ ਦੇ ਸਾਹਮਣੇ ਪੇਸ਼ ਕਰਨਗੇ। ਉਨ੍ਹਾਂ ਨੇ ਇਸ ਯੋਜਨਾ ਨੂੰ ਬਹੁਤ ਹੀ ਵਿਹਾਰਕ ਦੱਸਿਆ ਹੈ।
  LATEST UPDATES