View Details << Back    

Peru Earthquake: ਪੇਰੂ ’ਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.6

  
  
Share
  Peru Earthquake:ਕੇਂਦਰੀ ਪੇਰੂ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.6 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜਿਓਸਾਇੰਸਿਜ਼ (GFZ) ਨੇ ਸਾਂਝੀ ਕੀਤੀ। GFZ ਮੁਤਾਬਕ ਭੂਚਾਲ ਦਾ ਕੇਂਦਰ ਧਰਤੀ ਦੀ ਸਤਹਿ ਤੋਂ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ ’ਤੇ ਸੀ। ਅਜੇ ਤੱਕ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
  LATEST UPDATES