View Details << Back    

Punjab Assembly session: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 22 ਅਕਤੂਬਰ ਤੋਂ ਹੋਵੇਗਾ ਸ਼ੁਰੂ

  
  
Share
  ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 22 ਅਕਤੂਬਰ ਤੋਂ ਸ਼ੁਰੂ ਹੋਵੇਗਾ, ਜੋ ਕਿ 27 ਅਕਤੂਬਰ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਇਸ ਸਬੰਧੀ ਸੂਚਨਾ ਜਾਰੀ ਕੀਤੀ ਗਈ ਹੈ। ‘ਆਪ’ ਸਰਕਾਰ ਦਾ ਇਹ ਆਖ਼ਰੀ ਇਜਲਾਸ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋ ਰਹੇ ਇਸ ਆਖ਼ਰੀ ਸੈਸ਼ਨ ’ਚ ਭਾਰੀ ਸਿਆਸੀ ਹੰਗਾਮਾ ਦੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ ਇਜਲਾਸ ਦੌਰਾਨ 22 ਅਕਤੂਬਰ ਨੂੰ ਵਿਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ 23 ਅਕਤੂਬਰ ਨੂੰ ਸਰਕਾਰੀ ਕੰਮ-ਕਾਜ ਹੋਵੇਗਾ।
  LATEST UPDATES