View Details << Back

ਵਿਕਰਮਜੀਤ ਸਿੰਘ ਸਾਹਨੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਕੀਤਾ ਐਲਾਨ

  ਨਵੀਂ ਦਿੱਲੀ -ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬਰਮਿੰਘਮ 'ਚ ਰਾਸ਼ਟਰਮੰਡਲ ਖ਼ੇਡਾਂ 'ਚ ਵੇਟਲਿਫ਼ਟਿੰਗ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਹਰਜਿੰਦਰ ਕੌਰ ਨੂੰ ਆਪਣੀ ਐਨ.ਜੀ.ਓ. ’ਚ ਨੌਕਰੀ ਦੇਣ ਦਾ ਵਾਅਦਾ ਵੀ ਕੀਤਾ ਸੀ। ਉਨ੍ਹਾਂ ਦਾ ਐਨ.ਜੀ.ਓ. ਪੰਜਾਬ ’ਚ ਵਿਸ਼ਵ ਪੱਧਰੀ ਹੁਨਰ ਕੇਂਦਰ ਤੇ ਡਰੱਗ ਰੀਹੈਬ ਸੈਂਟਰ ਚਲਾ ਰਿਹਾ ਹੈ।
  ਖਾਸ ਖਬਰਾਂ