View Details << Back

Khalil Haqqani Death : ਅਫਗਾਨਿਸਤਾਨ 'ਚ ਹੋਇਆ ਬੰਬ ਧਮਾਕਾ, ਮੋਸਟ ਵਾਂਟੇਡ ਅੱਤਵਾਦੀ ਖਲੀਲ ਹੱਕਾਨੀ ਦੀ ਮੌਤ

  ਅਫਗਾਨਿਸਤਾਨ ਦੀ ਰਾਜਧਾਨੀ 'ਚ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਤਾਲਿਬਾਨ ਦੇ ਸ਼ਰਨਾਰਥੀ ਮੰਤਰੀ ਅਤੇ ਮੋਸਟ ਵਾਂਟੇਡ ਅੱਤਵਾਦੀ ਖਲੀਲ ਹੱਕਾਨੀ ਦੀ ਮੌਤ ਹੋ ਗਈ ਹੈ। ਅਮਰੀਕਾ ਨੇ ਹੱਕਾਨੀ 'ਤੇ 5 ਮਿਲੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਸੀ। ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਖਲੀਲ ਹੱਕਾਨੀ ਖੁੱਲ੍ਹੇਆਮ ਘੁੰਮ ਰਿਹਾ ਸੀ। ਸੰਯੁਕਤ ਰਾਸ਼ਟਰ ਨੇ ਵੀ ਉਸ ਨੂੰ ਗਲੋਬਲ ਅੱਤਵਾਦੀ ਐਲਾਨਿਆ ਹੋਇਆ ਹੈ।
  ਖਾਸ ਖਬਰਾਂ